1
ਰਸੂਲਾਂ ਦੇ ਕਰਤੱਬ 18:10
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।
Compare
Explore ਰਸੂਲਾਂ ਦੇ ਕਰਤੱਬ 18:10
2
ਰਸੂਲਾਂ ਦੇ ਕਰਤੱਬ 18:9
ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।
Explore ਰਸੂਲਾਂ ਦੇ ਕਰਤੱਬ 18:9