1
ਰਸੂਲਾਂ ਦੇ ਕਰਤੱਬ 19:6
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।
Compare
Explore ਰਸੂਲਾਂ ਦੇ ਕਰਤੱਬ 19:6
2
ਰਸੂਲਾਂ ਦੇ ਕਰਤੱਬ 19:11-12
ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ। ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
Explore ਰਸੂਲਾਂ ਦੇ ਕਰਤੱਬ 19:11-12
3
ਰਸੂਲਾਂ ਦੇ ਕਰਤੱਬ 19:15
ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ?
Explore ਰਸੂਲਾਂ ਦੇ ਕਰਤੱਬ 19:15