1
ਰਸੂਲਾਂ ਦੇ ਕਰਤੱਬ 20:35
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
Compare
Explore ਰਸੂਲਾਂ ਦੇ ਕਰਤੱਬ 20:35
2
ਰਸੂਲਾਂ ਦੇ ਕਰਤੱਬ 20:24
ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।
Explore ਰਸੂਲਾਂ ਦੇ ਕਰਤੱਬ 20:24
3
ਰਸੂਲਾਂ ਦੇ ਕਰਤੱਬ 20:28
ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
Explore ਰਸੂਲਾਂ ਦੇ ਕਰਤੱਬ 20:28
4
ਰਸੂਲਾਂ ਦੇ ਕਰਤੱਬ 20:32
ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ।
Explore ਰਸੂਲਾਂ ਦੇ ਕਰਤੱਬ 20:32