1
ਰਸੂਲਾਂ ਦੇ ਕਰਤੱਬ 22:16
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।
Compare
Explore ਰਸੂਲਾਂ ਦੇ ਕਰਤੱਬ 22:16
2
ਰਸੂਲਾਂ ਦੇ ਕਰਤੱਬ 22:14
ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ।
Explore ਰਸੂਲਾਂ ਦੇ ਕਰਤੱਬ 22:14
3
ਰਸੂਲਾਂ ਦੇ ਕਰਤੱਬ 22:15
ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ।
Explore ਰਸੂਲਾਂ ਦੇ ਕਰਤੱਬ 22:15