1
ਰਸੂਲਾਂ ਦੇ ਕਰਤੱਬ 6:3-4
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ। ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।
Compare
Explore ਰਸੂਲਾਂ ਦੇ ਕਰਤੱਬ 6:3-4
2
ਰਸੂਲਾਂ ਦੇ ਕਰਤੱਬ 6:7
ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।
Explore ਰਸੂਲਾਂ ਦੇ ਕਰਤੱਬ 6:7