1
ਆਮੋਸ 5:24
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਨਿਆਂ ਨੂੰ ਨਦੀ ਦੀ ਤਰ੍ਹਾਂ ਅਤੇ ਧਰਮ ਨੂੰ ਬਾਰ੍ਹਾਂ-ਮਾਸੀ ਨਦੀ ਦੀ ਤਰ੍ਹਾਂ ਵਗਣ ਦਿਓ!
Compare
Explore ਆਮੋਸ 5:24
2
ਆਮੋਸ 5:14
ਹੇ ਲੋਕੋ, ਭਲਿਆਈ ਦੀ ਖੋਜ ਕਰੋ, ਬੁਰਿਆਈ ਦੀ ਨਹੀਂ, ਤਾਂ ਜੋ ਤੁਸੀਂ ਜੀਉਂਦੇ ਰਹੋ, ਫਿਰ ਜਿਵੇਂ ਤੁਸੀਂ ਕਹਿੰਦੇ ਹੋ ਉਸੇ ਤਰ੍ਹਾਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
Explore ਆਮੋਸ 5:14
3
ਆਮੋਸ 5:15
ਬੁਰਿਆਈ ਤੋਂ ਘਿਰਣਾ ਕਰੋ ਅਤੇ ਭਲਿਆਈ ਨੂੰ ਪਿਆਰ ਕਰੋ, ਫਾਟਕ ਵਿੱਚ ਨਿਆਂ ਨੂੰ ਸਥਾਪਤ ਕਰੋ, ਕੀ ਜਾਣੀਏ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਯੂਸੁਫ਼ ਦੇ ਬਚੇ ਹੋਇਆਂ ਉੱਤੇ ਕਿਰਪਾ ਕਰੇ।
Explore ਆਮੋਸ 5:15
4
ਆਮੋਸ 5:4
ਯਹੋਵਾਹ ਇਸਰਾਏਲ ਦੇ ਘਰਾਣੇ ਨੂੰ ਇਹ ਆਖਦਾ ਹੈ, ਮੇਰੀ ਖੋਜ ਕਰੋ ਤਾਂ ਜੀਉਂਦੇ ਰਹੋਗੇ!
Explore ਆਮੋਸ 5:4