1
ਆਮੋਸ 8:11
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
“ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਉਹ ਦਿਨ ਆਉਂਦੇ ਹਨ ਜਦ ਮੈਂ ਇਸ ਦੇਸ਼ ਵਿੱਚ ਕਾਲ ਭੇਜਾਂਗਾ, ਰੋਟੀ ਦਾ ਕਾਲ ਨਹੀਂ ਅਤੇ ਨਾ ਹੀ ਪਾਣੀ ਦੀ ਪਿਆਸ ਦਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ਕਾਲ ਹੋਵੇਗਾ।
Compare
Explore ਆਮੋਸ 8:11
2
ਆਮੋਸ 8:12
ਲੋਕ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਉੱਤਰ ਤੋਂ ਪੂਰਬ ਤੱਕ ਭਟਕਦੇ ਫਿਰਨਗੇ, ਉਹ ਯਹੋਵਾਹ ਦੀ ਬਾਣੀ ਨੂੰ ਭਾਲਣ ਲਈ ਇੱਧਰ-ਉੱਧਰ ਮਾਰੇ-ਮਾਰੇ ਫਿਰਨਗੇ, ਪਰ ਉਸ ਨੂੰ ਨਾ ਪਾਉਣਗੇ।
Explore ਆਮੋਸ 8:12