ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖ਼ਿਰ ਤੱਕ ਰਹੇਗੀ। ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!