1
ਦਾਨੀਏਲ 7:14
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।
Compare
Explore ਦਾਨੀਏਲ 7:14
2
ਦਾਨੀਏਲ 7:13
ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।
Explore ਦਾਨੀਏਲ 7:13
3
ਦਾਨੀਏਲ 7:27
ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।
Explore ਦਾਨੀਏਲ 7:27
4
ਦਾਨੀਏਲ 7:18
ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੱਕ, ਹਾਂ, ਜੁੱਗੋ-ਜੁੱਗ ਤੱਕ ਉਸ ਰਾਜ ਦੇ ਮਾਲਕ ਹੋਣਗੇ।
Explore ਦਾਨੀਏਲ 7:18