1
ਕੂਚ 1:17
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ, ਉਹ ਮੁੰਡਿਆਂ ਨੂੰ ਜਿਉਂਦੇ ਰੱਖਦੀਆਂ ਸਨ।
Compare
Explore ਕੂਚ 1:17
2
ਕੂਚ 1:12
ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ।
Explore ਕੂਚ 1:12
3
ਕੂਚ 1:21
ਇਸ ਤਰ੍ਹਾਂ ਹੋਇਆ ਇਸ ਲਈ ਕਿ ਦਾਈਆਂ ਪਰਮੇਸ਼ੁਰ ਤੋਂ ਡਰੀਆਂ ਉਸ ਉਨ੍ਹਾਂ ਦੇ ਘਰ ਵਸਾਏ।
Explore ਕੂਚ 1:21
4
ਕੂਚ 1:8
ਤਦ ਮਿਸਰ ਵਿੱਚ ਨਵਾਂ ਰਾਜਾ ਉੱਠਿਆ ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।
Explore ਕੂਚ 1:8