1
ਕੂਚ 11:1
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿੱਛੋਂ ਉਹ ਤੁਹਾਨੂੰ ਇੱਥੋਂ ਜਾਣ ਦੇਵੇਗਾ ਅਤੇ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਇੱਥੋਂ ਧੱਕੇ ਮਾਰ-ਮਾਰ ਕੇ ਤੁਹਾਨੂੰ ਕੱਢ ਦੇਵੇਗਾ।
Compare
Explore ਕੂਚ 11:1
2
ਕੂਚ 11:5-6
ਅਤੇ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋਲੀ ਦੇ ਪਹਿਲੌਠੇ ਤੱਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਹਿਲੌਠਾ ਮਰ ਜਾਵੇਗਾ। ਅਤੇ ਸਾਰੇ ਮਿਸਰ ਦੇਸ ਵਿੱਚ ਅਜਿਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਤੇ ਨਾ ਅੱਗੇ ਨੂੰ ਫੇਰ ਹੋਵੇਗਾ।
Explore ਕੂਚ 11:5-6
3
ਕੂਚ 11:9
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ਼ ਕੰਮ ਵਧ ਜਾਣ
Explore ਕੂਚ 11:9