1
ਕੂਚ 22:22-23
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ। ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਉਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜ਼ਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ
Compare
Explore ਕੂਚ 22:22-23
2
ਕੂਚ 22:21
ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁੱਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ।
Explore ਕੂਚ 22:21
3
ਕੂਚ 22:18
ਤੂੰ ਜਾਦੂਗਰਨੀ ਨੂੰ ਜਿਉਂਦੀ ਨਾ ਛੱਡ।
Explore ਕੂਚ 22:18
4
ਕੂਚ 22:25
ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ।
Explore ਕੂਚ 22:25