1
ਕੂਚ 23:25-26
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ। ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਬਾਂਝ ਰਹੇਗੀ। ਮੈਂ ਤੁਹਾਡੇ ਦਿਨਾਂ ਦਾ ਲੇਖਾ ਪੂਰਾ ਕਰਾਂਗਾ।
Compare
Explore ਕੂਚ 23:25-26
2
ਕੂਚ 23:20
ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ।
Explore ਕੂਚ 23:20
3
ਕੂਚ 23:22
ਸਗੋਂ ਜੇ ਤੁਸੀਂ ਸੱਚ-ਮੁੱਚ ਉਸ ਦੀ ਅਵਾਜ਼ ਨੂੰ ਸੁਣੋ ਅਤੇ ਜੋ ਕੁਝ ਮੈਂ ਬੋਲਦਾ ਹਾਂ ਉਹ ਕਰੋ ਤਾਂ ਮੈਂ ਤੁਹਾਡੇ ਵੈਰੀਆਂ ਦਾ ਵੈਰੀ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧੀ ਹੋਵਾਂਗਾ।
Explore ਕੂਚ 23:22
4
ਕੂਚ 23:2-3
ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ। ਤੂੰ ਕਿਸੇ ਕੰਗਾਲ ਦਾ ਉਹ ਦੇ ਝਗੜੇ ਵਿੱਚ ਪੱਖ ਨਾ ਕਰ।
Explore ਕੂਚ 23:2-3
5
ਕੂਚ 23:1
ਤੂੰ ਕੂੜ ਦੀ ਗੱਪਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ।
Explore ਕੂਚ 23:1