1
ਕੂਚ 35:30-31
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਵੇਖੋ, ਯਹੂਦਾਹ ਦੇ ਗੋਤ ਦੇ ਬਸਲਏਲ ਨੂੰ ਜਿਹੜਾ ਹੂਰ ਦਾ ਪੋਤਾ ਅਤੇ ਊਰੀ ਦਾ ਪੁੱਤਰ ਹੈ, ਯਹੋਵਾਹ ਨੇ ਨਾਮ ਲੈ ਕੇ ਬੁਲਾਇਆ ਹੈ ਅਤੇ ਉਸ ਨੇ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
Compare
Explore ਕੂਚ 35:30-31
2
ਕੂਚ 35:35
ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਉਹ ਹਰ ਪਰਕਾਰ ਦਾ ਕਾਰੀਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ, ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਤੇ ਸਾਰੀ ਕਾਰੀਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ।
Explore ਕੂਚ 35:35