1
ਕੂਚ 36:1
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਬਸਲਏਲ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖ ਕੰਮ ਕਰਨ। ਯਹੋਵਾਹ ਨੇ ਉਨ੍ਹਾਂ ਨੂੰ ਬੁੱਧ ਅਤੇ ਸਮਝ ਦਿੱਤੀ ਕਿ ਉਹ ਜਾਣਨ ਕਿ ਪਵਿੱਤਰ ਸਥਾਨ ਦੀ ਉਪਾਸਨਾ ਦਾ ਸਾਰਾ ਕੰਮ ਯਹੋਵਾਹ ਦੇ ਸਾਰੇ ਹੁਕਮਾਂ ਅਨੁਸਾਰ ਕਿਵੇਂ ਕਰਨਾ ਹੈ।
Compare
Explore ਕੂਚ 36:1
2
ਕੂਚ 36:3
ਉਨ੍ਹਾਂ ਨੇ ਮੂਸਾ ਦੇ ਅੱਗੋਂ ਸਾਰੀਆਂ ਭੇਟਾਂ ਨੂੰ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਪਵਿੱਤਰ ਸਥਾਨ ਦੀ ਉਪਾਸਨਾ ਦੇ ਕੰਮ ਨੂੰ ਪੂਰਾ ਕਰਨ ਲਈ ਲਿਆਂਦਾ ਸੀ ਲੈ ਲਿਆ ਪਰ ਉਹ ਉਸ ਦੇ ਕੋਲ ਹਰ ਸਵੇਰ ਨੂੰ ਖੁਸ਼ੀ ਦੀਆਂ ਭੇਟਾਂ ਵਾਫ਼ਰ ਲਿਆਉਂਦੇ ਰਹੇ।
Explore ਕੂਚ 36:3