1
ਹੋਸ਼ੇ 11:4
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਮੈਂ ਉਹਨਾਂ ਨੂੰ ਆਦਮੀ ਦੇ ਰੱਸਿਆਂ ਨਾਲ ਅਤੇ ਪ੍ਰੇਮ ਦੇ ਬੰਧਨਾਂ ਨਾਲ ਖਿੱਚਿਆ। ਮੈਂ ਉਹਨਾਂ ਲਈ ਉਹ ਬਣਿਆ ਜੋ ਉਹਨਾਂ ਦੇ ਜਬਾੜਿਆਂ ਉੱਤੋਂ ਲਗਾਮ ਖੋਲ੍ਹਦਾ ਹੈ, ਮੈਂ ਉਹਨਾਂ ਦੀ ਵੱਲ ਝੁੱਕ ਕੇ ਖੁਆਇਆ।
Compare
Explore ਹੋਸ਼ੇ 11:4
2
ਹੋਸ਼ੇ 11:1
ਜਦ ਇਸਰਾਏਲ ਬੱਚਾ ਸੀ ਮੈਂ ਉਹ ਨੂੰ ਪਿਆਰ ਕੀਤਾ, ਅਤੇ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।
Explore ਹੋਸ਼ੇ 11:1