1
ਹੋਸ਼ੇ 13:4
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਮੈਂ ਮਿਸਰ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਤੂੰ ਮੇਰੇ ਤੋਂ ਛੁੱਟ ਕੋਈ ਪਰਮੇਸ਼ੁਰ ਨਾ ਜਾਣ, ਅਤੇ ਮੇਰੇ ਤੋਂ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ।
Compare
Explore ਹੋਸ਼ੇ 13:4
2
ਹੋਸ਼ੇ 13:14
ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ!
Explore ਹੋਸ਼ੇ 13:14
3
ਹੋਸ਼ੇ 13:6
ਉਹ ਆਪਣੀਆਂ ਚਾਰਗਾਹਾਂ ਦੇ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ।
Explore ਹੋਸ਼ੇ 13:6