1
ਹੋਸ਼ੇ 6:6
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਮੈਂ ਬਲੀਦਾਨ ਨਹੀਂ ਸਗੋਂ ਦਯਾ ਚਾਹੁੰਦਾ ਹਾਂ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ।
Compare
Explore ਹੋਸ਼ੇ 6:6
2
ਹੋਸ਼ੇ 6:3
ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ।
Explore ਹੋਸ਼ੇ 6:3
3
ਹੋਸ਼ੇ 6:1
ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ।
Explore ਹੋਸ਼ੇ 6:1