1
ਹੋਸ਼ੇ 7:14
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਉਹਨਾਂ ਨੇ ਆਪਣੇ ਦਿਲਾਂ ਤੋਂ ਮੇਰੀ ਦੁਹਾਈ ਨਹੀਂ ਦਿੱਤੀ, ਪਰ ਉਹ ਆਪਣਿਆਂ ਬਿਸਤਰਿਆਂ ਉੱਤੇ ਚਿੱਲਾਉਂਦੇ ਹਨ। ਉਹ ਅੰਨ ਅਤੇ ਨਵੀਂ ਮੈਅ ਲਈ ਇਕੱਠੇ ਹੋ ਜਾਂਦੇ ਹਨ, ਪਰ ਮੇਰੇ ਤੋਂ ਬਾਗੀ ਰਹਿੰਦੇ ਹਨ।
Compare
Explore ਹੋਸ਼ੇ 7:14
2
ਹੋਸ਼ੇ 7:13
ਹਾਏ ਉਹਨਾਂ ਨੂੰ! ਉਹ ਜੋ ਮੇਰੇ ਤੋਂ ਭਟਕ ਗਏ। ਬਰਬਾਦੀ ਉਹਨਾਂ ਲਈ! ਉਹ ਜੋ ਮੇਰੇ ਅਪਰਾਧੀ ਹੋ ਗਏ। ਮੈਂ ਉਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸੀ, ਪਰ ਉਹ ਮੇਰੇ ਵਿਰੁੱਧ ਝੂਠ ਬੱਕਦੇ ਸਨ।
Explore ਹੋਸ਼ੇ 7:13