1
ਯੂਹੰਨਾ 7:38
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”
Compare
Explore ਯੂਹੰਨਾ 7:38
2
ਯੂਹੰਨਾ 7:37
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।
Explore ਯੂਹੰਨਾ 7:37
3
ਯੂਹੰਨਾ 7:39
ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
Explore ਯੂਹੰਨਾ 7:39
4
ਯੂਹੰਨਾ 7:24
ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
Explore ਯੂਹੰਨਾ 7:24
5
ਯੂਹੰਨਾ 7:18
ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
Explore ਯੂਹੰਨਾ 7:18
6
ਯੂਹੰਨਾ 7:16
ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।
Explore ਯੂਹੰਨਾ 7:16
7
ਯੂਹੰਨਾ 7:7
ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।
Explore ਯੂਹੰਨਾ 7:7