1
ਯੂਨਾ 1:3
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ। ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ।
Compare
Explore ਯੂਨਾ 1:3
2
ਯੂਨਾ 1:17
ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾਈ ਸੀ, ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਉਸ ਮੱਛੀ ਦੇ ਢਿੱਡ ਵਿੱਚ ਰਿਹਾ।
Explore ਯੂਨਾ 1:17
3
ਯੂਨਾ 1:12
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਮੈਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿਉ, ਫੇਰ ਸਮੁੰਦਰ ਤੁਹਾਡੇ ਲਈ ਸ਼ਾਂਤ ਹੋ ਜਾਵੇਗਾ ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਹੀ ਕਾਰਨ ਇਹ ਵੱਡਾ ਤੁਫ਼ਾਨ ਤੁਹਾਡੇ ਉੱਤੇ ਆਇਆ ਹੈ।”
Explore ਯੂਨਾ 1:12