1
ਲੇਵੀਆਂ 20:13
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
Compare
Explore ਲੇਵੀਆਂ 20:13
2
ਲੇਵੀਆਂ 20:7
ਇਸ ਲਈ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਪਵਿੱਤਰ ਬਣੇ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Explore ਲੇਵੀਆਂ 20:7
3
ਲੇਵੀਆਂ 20:26
ਤੁਸੀਂ ਮੇਰੇ ਅੱਗੇ ਪਵਿੱਤਰ ਹੋਵੋ, ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ ਅਤੇ ਮੈਂ ਤੁਹਾਨੂੰ ਹੋਰਨਾਂ ਲੋਕਾਂ ਵਿੱਚੋਂ ਆਪਣਾ ਬਣਾਉਣ ਲਈ ਵੱਖਰਾ ਕੀਤਾ ਹੈ।
Explore ਲੇਵੀਆਂ 20:26
4
ਲੇਵੀਆਂ 20:8
ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਉਹੋ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।
Explore ਲੇਵੀਆਂ 20:8