1
ਲੇਵੀਆਂ 26:12
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਮੈਂ ਤੁਹਾਡੇ ਵਿਚਕਾਰ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੀ ਪਰਜਾ ਹੋਵੋਗੇ।
Compare
Explore ਲੇਵੀਆਂ 26:12
2
ਲੇਵੀਆਂ 26:4
ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ।
Explore ਲੇਵੀਆਂ 26:4
3
ਲੇਵੀਆਂ 26:3
ਜੇਕਰ ਤੁਸੀਂ ਮੇਰੀਆਂ ਬਿਧੀਆਂ ਅਨੁਸਾਰ ਚੱਲੋ ਅਤੇ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਨੂੰ ਪੂਰਾ ਕਰੋ
Explore ਲੇਵੀਆਂ 26:3
4
ਲੇਵੀਆਂ 26:6
ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ।
Explore ਲੇਵੀਆਂ 26:6
5
ਲੇਵੀਆਂ 26:9
ਮੈਂ ਤੁਹਾਡੇ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ।
Explore ਲੇਵੀਆਂ 26:9
6
ਲੇਵੀਆਂ 26:13
ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਤੁਸੀਂ ਉਨ੍ਹਾਂ ਦੇ ਦਾਸ ਨਾ ਰਹੋ ਅਤੇ ਮੈਂ ਤੁਹਾਡੇ ਧੌਣ ਦੇ ਜੂਲੇ ਨੂੰ ਤੋੜ ਸੁੱਟਿਆ ਅਤੇ ਤੁਹਾਨੂੰ ਸਿੱਧੇ ਕਰਕੇ ਚਲਾਇਆ ਹੈ।
Explore ਲੇਵੀਆਂ 26:13
7
ਲੇਵੀਆਂ 26:11
ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ।
Explore ਲੇਵੀਆਂ 26:11
8
ਲੇਵੀਆਂ 26:1
ਤੁਸੀਂ ਆਪਣੇ ਲਈ ਕੋਈ ਮੂਰਤ ਨਾ ਬਣਾਉਣਾ, ਨਾ ਹੀ ਆਪਣੇ ਲਈ ਕੋਈ ਉੱਕਰੀ ਹੋਈ ਮੂਰਤ ਜਾਂ ਥੰਮ੍ਹ ਖੜ੍ਹਾ ਕਰਨਾ, ਅਤੇ ਨਾ ਹੀ ਮੱਥਾ ਟੇਕਣ ਲਈ ਆਪਣੇ ਦੇਸ਼ ਵਿੱਚ ਕੋਈ ਪੱਥਰ ਦੀ ਮੂਰਤ ਸਥਾਪਿਤ ਕਰਨਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Explore ਲੇਵੀਆਂ 26:1
9
ਲੇਵੀਆਂ 26:10
ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ।
Explore ਲੇਵੀਆਂ 26:10
10
ਲੇਵੀਆਂ 26:8
ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।
Explore ਲੇਵੀਆਂ 26:8
11
ਲੇਵੀਆਂ 26:5
ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ।
Explore ਲੇਵੀਆਂ 26:5
12
ਲੇਵੀਆਂ 26:7
ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।
Explore ਲੇਵੀਆਂ 26:7
13
ਲੇਵੀਆਂ 26:2
ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।
Explore ਲੇਵੀਆਂ 26:2