1
ਲੇਵੀਆਂ 6:13
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਵੀ ਨਾ ਬੁਝੇ।
Compare
Explore ਲੇਵੀਆਂ 6:13
2
ਲੇਵੀਆਂ 6:12
ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ।
Explore ਲੇਵੀਆਂ 6:12