1
ਮੱਤੀ 10:16
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
Compare
Explore ਮੱਤੀ 10:16
2
ਮੱਤੀ 10:39
ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।
Explore ਮੱਤੀ 10:39
3
ਮੱਤੀ 10:28
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।
Explore ਮੱਤੀ 10:28
4
ਮੱਤੀ 10:38
ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ।
Explore ਮੱਤੀ 10:38
5
ਮੱਤੀ 10:32-33
ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ। ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।
Explore ਮੱਤੀ 10:32-33
6
ਮੱਤੀ 10:8
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
Explore ਮੱਤੀ 10:8
7
ਮੱਤੀ 10:31
ਇਸ ਲਈ ਨਾ ਡਰੋ। ਤੁਸੀਂ ਚਿੜੀਆਂ ਨਾਲੋਂ ਉੱਤਮ ਹੋ।
Explore ਮੱਤੀ 10:31
8
ਮੱਤੀ 10:34
ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
Explore ਮੱਤੀ 10:34
Home
Bible
Plans
Videos