1
ਮੱਤੀ 25:40
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।
Compare
Explore ਮੱਤੀ 25:40
2
ਮੱਤੀ 25:21
ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
Explore ਮੱਤੀ 25:21
3
ਮੱਤੀ 25:29
ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਸ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਉਹ ਵੀ ਲੈ ਲਿਆ ਜਾਵੇਗਾ।
Explore ਮੱਤੀ 25:29
4
ਮੱਤੀ 25:13
ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।
Explore ਮੱਤੀ 25:13
5
ਮੱਤੀ 25:35
ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ
Explore ਮੱਤੀ 25:35
6
ਮੱਤੀ 25:23
ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
Explore ਮੱਤੀ 25:23
7
ਮੱਤੀ 25:36
ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ।
Explore ਮੱਤੀ 25:36