1
ਮੱਤੀ 3:8
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।
Compare
Explore ਮੱਤੀ 3:8
2
ਮੱਤੀ 3:17
ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।
Explore ਮੱਤੀ 3:17
3
ਮੱਤੀ 3:16
ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ।
Explore ਮੱਤੀ 3:16
4
ਮੱਤੀ 3:11
ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Explore ਮੱਤੀ 3:11
5
ਮੱਤੀ 3:10
ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
Explore ਮੱਤੀ 3:10
6
ਮੱਤੀ 3:3
ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।
Explore ਮੱਤੀ 3:3
Home
Bible
Plans
Videos