1
ਮੱਤੀ 4:4
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
Compare
Explore ਮੱਤੀ 4:4
2
ਮੱਤੀ 4:10
ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।
Explore ਮੱਤੀ 4:10
3
ਮੱਤੀ 4:7
ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
Explore ਮੱਤੀ 4:7
4
ਮੱਤੀ 4:1-2
ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ। ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।
Explore ਮੱਤੀ 4:1-2
5
ਮੱਤੀ 4:19-20
ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
Explore ਮੱਤੀ 4:19-20
6
ਮੱਤੀ 4:17
ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।
Explore ਮੱਤੀ 4:17
Home
Bible
Plans
Videos