1
ਮੀਕਾ 2:13
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਰਾਹ ਬਣਾਉਣ ਵਾਲਾ ਉਹਨਾਂ ਦੇ ਅੱਗੇ-ਅੱਗੇ ਉਤਾਹਾਂ ਜਾਵੇਗਾ, ਉਹ ਭੱਜ ਕੇ ਨਿੱਕਲਣਗੇ ਅਤੇ ਫਾਟਕ ਦੇ ਵਿੱਚੋਂ ਦੀ ਲੰਘਣਗੇ, ਉਹਨਾਂ ਦਾ ਰਾਜਾ ਉਹਨਾਂ ਦੇ ਅੱਗੇ-ਅੱਗੇ ਚੱਲੇਗਾ, ਅਤੇ ਯਹੋਵਾਹ ਉਹਨਾਂ ਦੇ ਸਿਰ ਤੇ ਹੋਵੇਗਾ।
Compare
Explore ਮੀਕਾ 2:13
2
ਮੀਕਾ 2:1
ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।
Explore ਮੀਕਾ 2:1
3
ਮੀਕਾ 2:12
ਹੇ ਯਾਕੂਬ, ਮੈਂ ਜ਼ਰੂਰ ਹੀ ਤੁਹਾਨੂੰ ਸਾਰਿਆਂ ਨੂੰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਚੇ ਹੋਇਆਂ ਨੂੰ ਜ਼ਰੂਰ ਹੀ ਜਮਾਂ ਕਰਾਂਗਾ, ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ, ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ।
Explore ਮੀਕਾ 2:12