1
ਮੀਕਾ 6:8
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?
Compare
Explore ਮੀਕਾ 6:8
2
ਮੀਕਾ 6:4
ਮੈਂ ਤਾਂ ਤੈਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ।
Explore ਮੀਕਾ 6:4