1
ਮੀਕਾ 7:18
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।
Compare
Explore ਮੀਕਾ 7:18
2
ਮੀਕਾ 7:7
ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ।
Explore ਮੀਕਾ 7:7
3
ਮੀਕਾ 7:19
ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ।
Explore ਮੀਕਾ 7:19