1
ਮਰਕੁਸ 1:35
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ।
Compare
Explore ਮਰਕੁਸ 1:35
2
ਮਰਕੁਸ 1:15
ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।
Explore ਮਰਕੁਸ 1:15
3
ਮਰਕੁਸ 1:10-11
ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ। ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
Explore ਮਰਕੁਸ 1:10-11
4
ਮਰਕੁਸ 1:8
ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।
Explore ਮਰਕੁਸ 1:8
5
ਮਰਕੁਸ 1:17-18
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
Explore ਮਰਕੁਸ 1:17-18
6
ਮਰਕੁਸ 1:22
ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।
Explore ਮਰਕੁਸ 1:22