1
ਮਰਕੁਸ 11:24
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
Compare
Explore ਮਰਕੁਸ 11:24
2
ਮਰਕੁਸ 11:23
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।
Explore ਮਰਕੁਸ 11:23
3
ਮਰਕੁਸ 11:25
ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
Explore ਮਰਕੁਸ 11:25
4
ਮਰਕੁਸ 11:22
ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ।
Explore ਮਰਕੁਸ 11:22
5
ਮਰਕੁਸ 11:17
ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ!
Explore ਮਰਕੁਸ 11:17
6
ਮਰਕੁਸ 11:9
ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!
Explore ਮਰਕੁਸ 11:9
7
ਮਰਕੁਸ 11:10
ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
Explore ਮਰਕੁਸ 11:10