1
ਮਰਕੁਸ 15:34
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “ਏਲੋਈ ਏਲੋਈ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ?
Compare
Explore ਮਰਕੁਸ 15:34
2
ਮਰਕੁਸ 15:39
ਜਦ ਉਸ ਸੂਬੇਦਾਰ ਨੇ ਜਿਹੜਾ ਉਹ ਦੇ ਸਾਹਮਣੇ ਖੜ੍ਹਾ ਸੀ ਇਹ ਵੇਖਿਆ ਜੋ ਉਹ ਨੇ ਇਉਂ ਸਾਹ ਛੱਡ ਦਿੱਤਾ ਤਾਂ ਬੋਲਿਆ, ਇਹ ਪੁਰਖ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
Explore ਮਰਕੁਸ 15:39
3
ਮਰਕੁਸ 15:38
ਅਤੇ ਹੈਕਲ ਦਾ ਪੜਦਾ ਉੱਪਰੋਂ ਲੈ ਕੇ ਹੇਠਾਂ ਤੱਕ ਫਟ ਕੇ ਦੋ ਹੋ ਗਿਆ।
Explore ਮਰਕੁਸ 15:38
4
ਮਰਕੁਸ 15:37
ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ।
Explore ਮਰਕੁਸ 15:37
5
ਮਰਕੁਸ 15:33
ਜਦ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਹਨ੍ਹੇਰਾ ਛਾ ਗਿਆ ਅਤੇ ਤੀਜੇ ਪਹਿਰ ਤੱਕ ਰਿਹਾ।
Explore ਮਰਕੁਸ 15:33
6
ਮਰਕੁਸ 15:15
ਤਦ ਪਿਲਾਤੁਸ ਨੇ ਲੋਕਾਂ ਨੂੰ ਰਾਜ਼ੀ ਕਰਨ ਦੀ ਮਨਸ਼ਾ ਨਾਲ ਉਨ੍ਹਾਂ ਦੇ ਲਈ ਬਰੱਬਾ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਾਰ ਕੇ ਹਵਾਲੇ ਕੀਤਾ ਜੋ ਸਲੀਬ ਦਿੱਤਾ ਜਾਏ।
Explore ਮਰਕੁਸ 15:15