1
ਮਰਕੁਸ 2:17
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਆਖਿਆ, ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।
Compare
Explore ਮਰਕੁਸ 2:17
2
ਮਰਕੁਸ 2:5
ਅਤੇ ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤਰ ਤੇਰੇ ਪਾਪ ਮਾਫ਼ ਹੋਏ।
Explore ਮਰਕੁਸ 2:5
3
ਮਰਕੁਸ 2:27
ਉਸ ਨੇ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਲਈ।
Explore ਮਰਕੁਸ 2:27
4
ਮਰਕੁਸ 2:4
ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ।
Explore ਮਰਕੁਸ 2:4
5
ਮਰਕੁਸ 2:10-11
ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
Explore ਮਰਕੁਸ 2:10-11
6
ਮਰਕੁਸ 2:9
ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ।
Explore ਮਰਕੁਸ 2:9
7
ਮਰਕੁਸ 2:12
ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ!
Explore ਮਰਕੁਸ 2:12