1
ਮਰਕੁਸ 3:35
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।
Compare
Explore ਮਰਕੁਸ 3:35
2
ਮਰਕੁਸ 3:28-29
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ। ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ।
Explore ਮਰਕੁਸ 3:28-29
3
ਮਰਕੁਸ 3:24-25
ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸਕਦਾ। ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।
Explore ਮਰਕੁਸ 3:24-25
4
ਮਰਕੁਸ 3:11
ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਤੇ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ!
Explore ਮਰਕੁਸ 3:11