1
ਮਰਕੁਸ 8:35
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
Compare
Explore ਮਰਕੁਸ 8:35
2
ਮਰਕੁਸ 8:36
ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?
Explore ਮਰਕੁਸ 8:36
3
ਮਰਕੁਸ 8:34
ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
Explore ਮਰਕੁਸ 8:34
4
ਮਰਕੁਸ 8:37-38
ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ? ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।
Explore ਮਰਕੁਸ 8:37-38
5
ਮਰਕੁਸ 8:29
ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ!
Explore ਮਰਕੁਸ 8:29