1
ਗਿਣਤੀ 12:8
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?
Compare
Explore ਗਿਣਤੀ 12:8
2
ਗਿਣਤੀ 12:3
ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਅ ਦਾ ਸੀ।
Explore ਗਿਣਤੀ 12:3
3
ਗਿਣਤੀ 12:6
ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।
Explore ਗਿਣਤੀ 12:6
4
ਗਿਣਤੀ 12:7
ਪਰ ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ। ਉਹ ਮੇਰੇ ਸਾਰੇ ਘਰ ਵਿੱਚ ਵਿਸ਼ਵਾਸਯੋਗ ਹੈ।
Explore ਗਿਣਤੀ 12:7