1
ਗਿਣਤੀ 22:28
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ?
Compare
Explore ਗਿਣਤੀ 22:28
2
ਗਿਣਤੀ 22:31
ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ।
Explore ਗਿਣਤੀ 22:31
3
ਗਿਣਤੀ 22:32
ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ।
Explore ਗਿਣਤੀ 22:32
4
ਗਿਣਤੀ 22:30
ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ? ਉਸ ਆਖਿਆ, ਨਹੀਂ।
Explore ਗਿਣਤੀ 22:30
5
ਗਿਣਤੀ 22:29
ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ।
Explore ਗਿਣਤੀ 22:29
6
ਗਿਣਤੀ 22:27
ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ।
Explore ਗਿਣਤੀ 22:27