1
ਗਿਣਤੀ 6:24-26
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
“ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ, ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ, ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।”
Compare
Explore ਗਿਣਤੀ 6:24-26
2
ਗਿਣਤੀ 6:27
ਇਸ ਤਰ੍ਹਾਂ ਉਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।
Explore ਗਿਣਤੀ 6:27
3
ਗਿਣਤੀ 6:23
ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬੋਲ ਕਿ ਤੁਸੀਂ ਇਸ ਤਰ੍ਹਾਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਆਖਿਓ
Explore ਗਿਣਤੀ 6:23