1
ਫਿਲਿੱਪੀਆਂ 1:6
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।
Compare
Explore ਫਿਲਿੱਪੀਆਂ 1:6
2
ਫਿਲਿੱਪੀਆਂ 1:9-10
ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ। ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ।
Explore ਫਿਲਿੱਪੀਆਂ 1:9-10
3
ਫਿਲਿੱਪੀਆਂ 1:21
ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ।
Explore ਫਿਲਿੱਪੀਆਂ 1:21
4
ਫਿਲਿੱਪੀਆਂ 1:3
ਮੈਂ ਜਦੋਂ ਤੁਹਾਨੂੰ ਯਾਦ ਕਰਦਾ ਹਾਂ ਤਦ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Explore ਫਿਲਿੱਪੀਆਂ 1:3
5
ਫਿਲਿੱਪੀਆਂ 1:27
ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ।
Explore ਫਿਲਿੱਪੀਆਂ 1:27
6
ਫਿਲਿੱਪੀਆਂ 1:20
ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ।
Explore ਫਿਲਿੱਪੀਆਂ 1:20
7
ਫਿਲਿੱਪੀਆਂ 1:29
ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ।
Explore ਫਿਲਿੱਪੀਆਂ 1:29
Home
Bible
Plans
Videos