1
ਰੋਮੀਆਂ 13:14
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ।
Compare
Explore ਰੋਮੀਆਂ 13:14
2
ਰੋਮੀਆਂ 13:8
ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।
Explore ਰੋਮੀਆਂ 13:8
3
ਰੋਮੀਆਂ 13:1
ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ।
Explore ਰੋਮੀਆਂ 13:1
4
ਰੋਮੀਆਂ 13:12
ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਹਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ।
Explore ਰੋਮੀਆਂ 13:12
5
ਰੋਮੀਆਂ 13:10
ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।
Explore ਰੋਮੀਆਂ 13:10
6
ਰੋਮੀਆਂ 13:7
ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ।
Explore ਰੋਮੀਆਂ 13:7