1
ਰੋਮੀਆਂ 5:8
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
Compare
Explore ਰੋਮੀਆਂ 5:8
2
ਰੋਮੀਆਂ 5:5
ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
Explore ਰੋਮੀਆਂ 5:5
3
ਰੋਮੀਆਂ 5:3-4
ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ। ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ।
Explore ਰੋਮੀਆਂ 5:3-4
4
ਰੋਮੀਆਂ 5:1-2
ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ। ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।
Explore ਰੋਮੀਆਂ 5:1-2
5
ਰੋਮੀਆਂ 5:6
ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ।
Explore ਰੋਮੀਆਂ 5:6
6
ਰੋਮੀਆਂ 5:9
ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।
Explore ਰੋਮੀਆਂ 5:9
7
ਰੋਮੀਆਂ 5:19
ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ।
Explore ਰੋਮੀਆਂ 5:19
8
ਰੋਮੀਆਂ 5:11
ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।
Explore ਰੋਮੀਆਂ 5:11