1
ਜ਼ਕਰ 1:3
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤੂੰ ਉਨ੍ਹਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਂਦਾ ਹੈ, ਤੁਸੀਂ ਮੇਰੀ ਵੱਲ ਮੁੜੋ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
Compare
Explore ਜ਼ਕਰ 1:3
2
ਜ਼ਕਰ 1:17
ਫੇਰ ਪੁਕਾਰ ਕੇ ਇਹ ਵੀ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਮੇਰੇ ਨਗਰ ਫੇਰ ਪਦਾਰਥਾਂ ਨਾਲ ਉੱਛਲਣਗੇ, ਯਹੋਵਾਹ ਫੇਰ ਸੀਯੋਨ ਨੂੰ ਤਸੱਲੀ ਦੇਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ।”
Explore ਜ਼ਕਰ 1:17