1
ਜ਼ਕਰ 10:1
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਉਹਨਾਂ ਨੂੰ ਵਾਛੜ ਵਾਲਾ ਮੀਂਹ ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।
Compare
Explore ਜ਼ਕਰ 10:1
2
ਜ਼ਕਰ 10:12
ਮੈਂ ਉਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਉਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ।
Explore ਜ਼ਕਰ 10:12
Home
Bible
Plans
Videos