1
ਜ਼ਕਰ 2:5
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ।
Compare
Explore ਜ਼ਕਰ 2:5
2
ਜ਼ਕਰ 2:10
ਹੇ ਸੀਯੋਨ ਦੀਏ ਧੀਏ, ਜੈਕਾਰਾ ਗਜਾ ਅਤੇ ਅਨੰਦ ਹੋ ਕਿਉਂ ਜੋ ਦੇਖ, ਮੈਂ ਆ ਕੇ ਤੇਰੇ ਵਿੱਚ ਵੱਸਾਂਗਾ, ਯਹੋਵਾਹ ਦਾ ਵਾਕ ਹੈ।
Explore ਜ਼ਕਰ 2:10