1
ਜ਼ਕਰ 6:12
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ।
Compare
Explore ਜ਼ਕਰ 6:12
2
ਜ਼ਕਰ 6:13
ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ। ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ।
Explore ਜ਼ਕਰ 6:13