1
ਸਫ਼ਨਯਾਹ 1:18
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ!
Compare
Explore ਸਫ਼ਨਯਾਹ 1:18
2
ਸਫ਼ਨਯਾਹ 1:14
ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ। ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ!
Explore ਸਫ਼ਨਯਾਹ 1:14
3
ਸਫ਼ਨਯਾਹ 1:7
ਪ੍ਰਭੂ ਯਹੋਵਾਹ ਦੇ ਸਾਹਮਣੇ ਚੁੱਪ ਰਹਿ ਕਿਉਂਕਿ ਯਹੋਵਾਹ ਦਾ ਦਿਨ ਨੇੜੇ ਹੈ, ਯਹੋਵਾਹ ਨੇ ਇੱਕ ਬਲੀ ਤਿਆਰ ਕੀਤੀ ਹੈ, ਉਹ ਨੇ ਆਪਣੇ ਪਰਾਹੁਣਿਆਂ ਨੂੰ ਪਵਿੱਤਰ ਕੀਤਾ ਹੈ।
Explore ਸਫ਼ਨਯਾਹ 1:7