1
ਅਫ਼ਸੁਸ 6:12
ਪਵਿੱਤਰ ਬਾਈਬਲ (Revised Common Language North American Edition)
CL-NA
ਸਾਡਾ ਯੁੱਧ ਮਨੁੱਖਾਂ ਦੇ ਵਿਰੁੱਧ ਨਹੀਂ ਸਗੋਂ ਇਸ ਹਨੇਰੇ ਸੰਸਾਰ ਦੇ ਹਾਕਮਾਂ, ਅਧਿਕਾਰੀਆਂ ਅਤੇ ਅਕਾਸ਼ੀ ਦੁਸ਼ਟ ਆਤਮਿਕ ਸ਼ਕਤੀਆਂ ਦੇ ਵਿਰੁੱਧ ਹੈ ।
Compare
Explore ਅਫ਼ਸੁਸ 6:12
2
ਅਫ਼ਸੁਸ 6:18
ਆਤਮਾ ਵਿੱਚ ਹਰ ਸਮੇਂ ਪ੍ਰਾਰਥਨਾ ਅਤੇ ਹਰ ਤਰ੍ਹਾਂ ਦੀ ਬੇਨਤੀ ਕਰਦੇ ਰਹੋ । ਸੁਚੇਤ ਰਹੋ ਅਤੇ ਪਰਮੇਸ਼ਰ ਦੇ ਲੋਕਾਂ ਦੇ ਲਈ ਹਰ ਸਮੇਂ ਪ੍ਰਾਰਥਨਾ ਕਰਦੇ ਰਹੋ ।
Explore ਅਫ਼ਸੁਸ 6:18
3
ਅਫ਼ਸੁਸ 6:11
ਪਰਮੇਸ਼ਰ ਦੇ ਸਾਰੇ ਸ਼ਸਤਰ-ਬਸਤਰ ਧਾਰ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਖ਼ਤਰਨਾਕ ਚਾਲਾਂ ਦਾ ਮੁਕਾਬਲਾ ਕਰ ਸਕੋ ।
Explore ਅਫ਼ਸੁਸ 6:11
4
ਅਫ਼ਸੁਸ 6:13
ਇਸ ਲਈ ਪਰਮੇਸ਼ਰ ਦੇ ਸਾਰੇ ਸ਼ਸਤਰ-ਬਸਤਰ ਧਾਰ ਲਵੋ ਤਾਂ ਜੋ ਬੁਰੇ ਦਿਨਾਂ ਵਿੱਚ ਤੁਸੀਂ ਉਹਨਾਂ ਦਾ ਮੁਕਾਬਲਾ ਕਰ ਸਕੋ ਅਤੇ ਸਥਿਰ ਰਹਿ ਸਕੋ ।
Explore ਅਫ਼ਸੁਸ 6:13
5
ਅਫ਼ਸੁਸ 6:16-17
ਵਿਸ਼ਵਾਸ ਦੀ ਢਾਲ ਨੂੰ ਲੈ ਲਵੋ ਜਿਸ ਦੇ ਨਾਲ ਤੁਸੀਂ ਸ਼ੈਤਾਨ ਦੇ ਬਲਦੇ ਹੋਏ ਤੀਰਾਂ ਨੂੰ ਬੁਝਾ ਸਕੋਗੇ । ਇਸੇ ਤਰ੍ਹਾਂ ਮੁਕਤੀ ਦਾ ਲੋਹ-ਟੋਪ ਅਤੇ ਆਤਮਾ ਦੀ ਤਲਵਾਰ ਨੂੰ ਜੋ ਕਿ ਪਰਮੇਸ਼ਰ ਦਾ ਵਚਨ ਹੈ, ਲੈ ਲਵੋ ।
Explore ਅਫ਼ਸੁਸ 6:16-17
6
ਅਫ਼ਸੁਸ 6:14-15
ਇਸ ਲਈ ਸਾਵਧਾਨ ਰਹੋ, ਸੱਚ ਦਾ ਕਮਰਬੰਦ ਕੱਸ ਲਵੋ ਅਤੇ ਨੇਕੀ ਦਾ ਸੀਨਾਬੰਦ ਪਹਿਨ ਲਵੋ । ਪੈਰਾਂ ਵਿੱਚ ਸ਼ਾਂਤੀ ਦਾ ਸ਼ੁਭ ਸਮਾਚਾਰ ਸੁਣਾਉਣ ਦੀ ਜੁੱਤੀ ਪਾ ਕੇ
Explore ਅਫ਼ਸੁਸ 6:14-15
7
ਅਫ਼ਸੁਸ 6:10
ਅੰਤ ਵਿੱਚ ਮੇਰਾ ਇਹ ਕਹਿਣਾ ਹੈ ਕਿ ਪ੍ਰਭੂ ਤੋਂ ਆਪਣਾ ਬਲ ਪ੍ਰਾਪਤ ਕਰੋ ਅਤੇ ਉਹਨਾਂ ਦੀ ਸਮਰੱਥਾ ਵਿੱਚ ਬਲਵੰਤ ਬਣੋ ।
Explore ਅਫ਼ਸੁਸ 6:10
8
ਅਫ਼ਸੁਸ 6:2-3
“ਆਪਣੇ ਮਾਤਾ-ਪਿਤਾ ਦਾ ਆਦਰ ਕਰ,” ਇਹ ਪਹਿਲਾ ਹੁਕਮ ਹੈ ਜਿਸ ਦੇ ਨਾਲ ਵਾਅਦਾ ਵੀ ਹੈ । ਇਸ ਨੂੰ ਪੂਰਾ ਕਰਨ ਦੇ ਨਾਲ “ਤੇਰਾ ਭਲਾ ਹੋਵੇਗਾ ਅਤੇ ਤੂੰ ਧਰਤੀ ਉੱਤੇ ਲੰਮੀ ਉਮਰ ਬਿਤਾਏਂਗਾ ।”
Explore ਅਫ਼ਸੁਸ 6:2-3
9
ਅਫ਼ਸੁਸ 6:1
ਬੱਚਿਓ, ਪ੍ਰਭੂ ਵਿੱਚ ਆਪਣੇ ਮਾਤਾ-ਪਿਤਾ ਦੇ ਆਗਿਆਕਾਰ ਬਣੋ ਕਿਉਂਕਿ ਅਜਿਹਾ ਕਰਨਾ ਭਲਾ ਹੈ ।
Explore ਅਫ਼ਸੁਸ 6:1
Home
Bible
Plans
Videos