1
ਫ਼ਿਲਿੱਪੈ 4:6
ਪਵਿੱਤਰ ਬਾਈਬਲ (Revised Common Language North American Edition)
CL-NA
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਹਾਲਤ ਵਿੱਚ ਆਪਣੀਆਂ ਪ੍ਰਾਰਥਨਾਵਾਂ ਅਤੇ ਬੇਨਤੀਆਂ ਨੂੰ ਧੰਨਵਾਦ ਨਾਲ ਪਰਮੇਸ਼ਰ ਦੇ ਸਾਹਮਣੇ ਪੇਸ਼ ਕਰੋ
Compare
Explore ਫ਼ਿਲਿੱਪੈ 4:6
2
ਫ਼ਿਲਿੱਪੈ 4:7
ਅਤੇ ਪਰਮੇਸ਼ਰ ਦੀ ਸ਼ਾਂਤੀ ਜਿਹੜੀ ਸਾਡੀ ਸਾਰੀ ਸਮਝ ਤੋਂ ਬਾਹਰ ਹੈ ਮਸੀਹ ਯਿਸੂ ਵਿੱਚ ਤੁਹਾਡੇ ਮਨਾਂ ਅਤੇ ਵਿਚਾਰਾਂ ਦੀ ਰਾਖੀ ਕਰੇਗੀ ।
Explore ਫ਼ਿਲਿੱਪੈ 4:7
3
ਫ਼ਿਲਿੱਪੈ 4:8
ਅੰਤ ਵਿੱਚ, ਮੇਰੇ ਭਰਾਵੋ ਅਤੇ ਭੈਣੋ, ਜੋ ਕੁਝ ਸੱਚਾ ਹੈ, ਜੋ ਕੁਝ ਭਲਾ ਹੈ, ਜੋ ਕੁਝ ਠੀਕ ਹੈ, ਜੋ ਕੁਝ ਸ਼ੁੱਧ ਹੈ, ਜੋ ਕੁਝ ਵਡਿਆਈ ਦੇ ਯੋਗ ਹੈ ਜੋ ਕੁਝ ਸੁੰਦਰ ਹੈ ਅਤੇ ਜੇ ਕੁਝ ਉੱਤਮ ਅਤੇ ਪ੍ਰਸ਼ੰਸਾ ਦੇ ਯੋਗ ਹੈ, ਇਹਨਾਂ ਉੱਤੇ ਵਿਚਾਰ ਕਰੋ ।
Explore ਫ਼ਿਲਿੱਪੈ 4:8
4
ਫ਼ਿਲਿੱਪੈ 4:13
ਜਿਹੜੇ ਮੈਨੂੰ ਸਮਰੱਥਾ ਦਿੰਦੇ ਹਨ ਉਹਨਾਂ ਦੇ ਦੁਆਰਾ ਮੈਂ ਸਭ ਕੁਝ ਕਰ ਸਕਦਾ ਹਾਂ ।
Explore ਫ਼ਿਲਿੱਪੈ 4:13
5
ਫ਼ਿਲਿੱਪੈ 4:4
ਪ੍ਰਭੂ ਵਿੱਚ ਹਮੇਸ਼ਾ ਅਨੰਦਿਤ ਰਹੋ । ਮੈਂ ਫਿਰ ਕਹਿੰਦਾ ਹਾਂ ਕਿ ਅਨੰਦਿਤ ਰਹੋ !
Explore ਫ਼ਿਲਿੱਪੈ 4:4
6
ਫ਼ਿਲਿੱਪੈ 4:19
ਅਤੇ ਮੇਰੇ ਪਰਮੇਸ਼ਰ ਤੁਹਾਡੀ ਹਰ ਇੱਕ ਲੋੜ ਨੂੰ ਮਸੀਹ ਯਿਸੂ ਦੇ ਦੁਆਰਾ ਆਪਣੇ ਭਰੇ ਖ਼ਜ਼ਾਨੇ ਵਿੱਚੋਂ ਪੂਰਾ ਕਰਨਗੇ ।
Explore ਫ਼ਿਲਿੱਪੈ 4:19
7
ਫ਼ਿਲਿੱਪੈ 4:9
ਜੋ ਕੁਝ ਤੁਸੀਂ ਮੇਰੇ ਕੋਲੋਂ ਸਿੱਖਿਆ ਅਤੇ ਪ੍ਰਾਪਤ ਕੀਤਾ ਅਤੇ ਸੁਣਿਆ ਅਤੇ ਮੇਰੇ ਵਿੱਚ ਦੇਖਿਆ ਹੈ, ਉਹਨਾਂ ਦੀ ਵਰਤੋਂ ਆਪਣੇ ਜੀਵਨ ਵਿੱਚ ਕਰੋ ਅਤੇ ਸ਼ਾਂਤੀ ਦੇ ਪਰਮੇਸ਼ਰ ਤੁਹਾਡੇ ਨਾਲ ਹੋਣਗੇ ।
Explore ਫ਼ਿਲਿੱਪੈ 4:9
8
ਫ਼ਿਲਿੱਪੈ 4:5
ਸਾਰੇ ਮਨੁੱਖਾਂ ਦੇ ਨਾਲ ਨਿਮਰਤਾ ਵਾਲਾ ਵਰਤਾਅ ਕਰੋ । ਪ੍ਰਭੂ ਨੇੜੇ ਹਨ ।
Explore ਫ਼ਿਲਿੱਪੈ 4:5
9
ਫ਼ਿਲਿੱਪੈ 4:12
ਮੈਂ ਗ਼ਰੀਬੀ ਵਿੱਚ ਰਹਿਣਾ ਸਿੱਖਿਆ ਹੈ ਅਤੇ ਮੈਂ ਖ਼ੁਸ਼ਹਾਲੀ ਵਿੱਚ ਰਹਿਣਾ ਸਿੱਖਿਆ ਹੈ । ਮੈਂ ਹਰ ਹਾਲਤ ਵਿੱਚ ਸੰਤੁਸ਼ਟ ਰਹਿਣ ਦਾ ਭੇਤ ਸਿੱਖ ਲਿਆ ਹੈ ਭਾਵੇਂ ਮੈਂ ਰੱਜਿਆ ਹੋਵਾਂ ਜਾਂ ਭੁੱਖਾ ਹੋਵਾਂ ਭਾਵੇਂ ਮੈਂ ਖ਼ੁਸ਼ਹਾਲ ਹੋਵਾਂ ਜਾਂ ਲੋੜਵੰਦ ਹੋਵਾਂ ।
Explore ਫ਼ਿਲਿੱਪੈ 4:12
10
ਫ਼ਿਲਿੱਪੈ 4:11
ਇਹ ਮੈਂ ਸਭ ਇਸ ਲਈ ਨਹੀਂ ਕਹਿ ਰਿਹਾ ਕਿ ਮੈਨੂੰ ਕਿਸੇ ਚੀਜ਼ ਦੀ ਲੋੜ ਹੈ ਕਿਉਂਕਿ ਮੈਂ ਹਰ ਹਾਲਤ ਵਿੱਚ ਸੰਤੁਸ਼ਟ ਰਹਿਣਾ ਸਿੱਖ ਲਿਆ ਹੈ ।
Explore ਫ਼ਿਲਿੱਪੈ 4:11